Skip to content

EXPLORE THE ARCHIVE

Month: January 2020

ਪੰਜਾਬ

ਬੁਢਲਾਡਾ ਵਿਖੇ ਕੱਪੜੇ ਦੇ ਸ਼ੋ ਰੂਮ ਨੂੰ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਸ਼ਹਿਰ ਅੰਦਰ ਫਾਇਰ ਬ੍ਰਿਗੇਡ ਸ਼ਟੇਸ਼ਨ ਨਾ ਹੋਣ ਕਾਰਨ ਲੋਕਾਂ ‘ਚ ਭਾਰੀ ਰੋਸ ਬੁਢਲਾਡਾ – ਸਥਾਨਕ ਸ਼ਹਿਰ ਦੇ ਭੀੜ ਵਾਲੇ ਬਜ਼ਾਰ ਵਿੱਚ ਅਚਾਨਕ ਕੱਪੜੇ […]

By 1 min read
ਦੇਸ਼ ਦੁਨੀਆਂ

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ […]

By 1 min read

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਭਰ ਦੇ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਵਿਆਪਕ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ – ਸਿਹਤ ਅਤੇ […]

By 1 min read
ਖੇਡਾਂ

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਬਾਬਾ ਸ਼ਨਾਕੀ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ ਖੋਜੇਵਾਲ ਅੱਡਾ ਖੈਰਾ ਮੱਝਾ ਵਿਖੇ 9 ਜਨਵਰੀ ਦਿਨ ਵੀਰਵਾਰ ਨੂੰ ਸਾਲਾਨਾ […]

By 1 min read
ਪੰਜਾਬ

ਚੋਰ ਗਿਰੋਹ ਦੇ 2 ਮੈਂਬਰ ਕਾਬੂ-ਦੋਸ਼ੀਆਂ ਕੋਲੋ 5 ਕਿੱਲੋ ਪਿੱਤਲ-ਚੋਰੀ ਦੇ 4 ਵਾਹਨ ਬਰਾਮਦ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਪਾਰਟੀ ਨੇ ਰਾਮਗੜ੍ਹ ਚੌਕ ਕੋਲ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਚੋਰ […]

By 1 min read
ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ […]

By 1 min read
ਪੰਜਾਬ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ […]

By 1 min read
ਪ੍ਰਮੁੱਖ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਨਾਲਲੁਧਿਆਣਾ ਵਿੱਚ […]

By 1 min read
ਭਾਰਤ

ਐਕਟ ਖ਼ਿਲਾਫ਼ ਰੋਸ ਨੂੰ ਸਮਰਥਨ ਪਰ ਬੰਦ ਦੇ ਸੱਦੇ ਨੂੰ ਨਹੀਂ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਦੀ ਹਮਾਇਤ ਕਰਦੇ […]

By 1 min read
BREAKING