May 10, 2026

ਮਨਪ੍ਰੀਤ ਬਾਦਲ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਪੰਜਾਬ ਵਿੱਚ ਨਿਵੇਸ਼ ਦੀਆਂ ਨਵੀਂਆਂ ਸੰਭਾਵਨਾਵਾਂ ਲਈ ਮਲਟੀ ਨੈਸ਼ਨਲ ਕੰਪਨੀਆਂ ਨਾਲ ਕੀਤਾ ਵਿਚਾਰ ਵਟਾਂਦਰਾ

ਦੇਵੋਸ – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਨਿਵੇਸ਼ ਪੰਜਾਬ ਦੇ ਇੱਕ ਉੱਚ ਪੱਧਰੇ ਵਫਦ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਬੁੱਧਵਾਰ ਨੂੰ ਦੋ ਰਣਨੀਤਕ ਸੈਸ਼ਨਾਂ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।ਮਨਪ੍ਰੀਤ ਬਾਦਲ ਨੇ ਪੀ ਐਂਡ ਜੀ ਦੇ “50ਐਲ ਹੋਮ ਕੋਲੀਸਨ: ਜੁਆਇਨਿੰਗ ਫੋਰਸ ਟੂ ਰੀਨਵੈਂਟ ਅਰਬਨ ਲਿਵਿੰਗ“ ਵਿਸ਼ੇ ‘ਤੇ ਸੈਸ਼ਨ ਵਿਚ ਆਲਮੀ ਜਲ ਸੰਕਟ […]

ਕੈਪਟਨ ਅਮਰਿੰਦਰ ਸਿੰਘ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ਪ੍ਰਧਾਨ ਮੰਤਰੀ ਕੋਲ ਉਠਾਉਣਗੇ।ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ […]

ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੈਪਟਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਭਰ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ(ਐਸ.ਏ.ਐਫ.ਯੂ) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ […]