ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਨਾਬਾਰਡ ਦੇ ਚੇਅਰਮੈਨ ਬਨਵਾਲਾ ਨਾਲ ਮੁਲਾਕਾਤ ਮੁੰਬਈ – ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ (ਐਸ.ਏ.ਡੀ.ਬੀ.) ਨੂੰ ਹੋਰ ਮਜ਼ਬੂਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ 140 ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ […]




