June 18, 2026

ਮੰਤਰੀ ਨੇ ਅਸਲ ਸਮੱਸਿਆਵਾਂ ਦੇ ਹੱਲ ਦੇ ਲਈ ਅਨਏਡਿਡ ਕਾਲਜਿਟ ਨੂੰ ਭਰੋਸਾ ਦਿੱਤਾ

ਜੈਕ ਵਫਦ ਨੇ ਉੱਚ ਸਿੱਖਿਆ ਮੰਤਰੀ ਸ਼੍ਰੀ ਤ੍ਰਿਪਤ ਬਾਜਵਾ ਨਾਲ ਮੁਲਾਕਾਤ ਕੀਤੀ ਚੰਡੀਗੜ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਮੁਲਾਕਾਤ ਕੀਤੀ।ਸਕੱਤਰ ਉੱਚ ਸਿੱਖਿਆ, ਪੰਜਾਬ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ., ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ, ਪੰਜਾਬ ਸ੍ਰੀ ਮਹਿੰਦਰ ਪਾਲ […]

ਪੰਜਾਬ ਸਰਕਾਰ ਵੱਲੋਂ ਰਿਆਇਤੀ ਭਾਅ ਤੇ ਖੰਡ ਅਤੇ ਚਾਹ ਪੱਤੀ ਜਲਦ ਹੀ ਮੁਹੱਈਆ ਕਰਾਈ ਜਾਵੇਗੀ-ਭਾਰਤ ਭੂਸ਼ਣ ਆਸ਼ੂ

ਜਨਤਕ ਵੰਡ ਪ੍ਰਣਾਲੀ ਤਹਿਤ ਸੂਬੇ ਭਰ ਵਿੱਚ ਈਪੋਜ਼ ਮਸ਼ੀਨਾਂ ਰਾਹੀਂ ਕਣਕ ਦੀ ਵੰਡ ਸ਼ੁਰੂ ਚੰਡੀਗੜ੍ਹ -ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਜਲਦ ਹੀ ਸੂਬੇ ਦੇ ਲਾਭਪਾਤਰੀਆਂ ਨੂੰ […]

ਨਾਗਰਿਕਤਾ ਸੋਧ ਐਕਟ ਦਾ ਮੁਕੰਮਲ ਸਰੂਪ ਸਿੱਖ ਵਿਰੋਧੀ ਕਿਵੇਂ ਹੋਇਆ-ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਸੀ.ਏ.ਏ. ਵਿਰੁੱਧ ਰੋਸ ਪ੍ਰਗਟਾ ਰਹੇ ਲੱਖਾਂ ਲੋਕ ‘ਗਾਂਧੀ ਪਰਿਵਾਰ ਦੇ ਜੀ-ਹਜ਼ੂਰੀਏ’ ਨਹੀਂ ਹੋ ਸਕਦੇ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ.ਏ.ਏ. ‘ਤੇ ਲਏ ਸਟੈਂਡ ਦੀ ਉਨ੍ਹਾਂ ਵੱਲੋਂ ਕੀਤੀ ਅਲੋਚਨਾ ਨੂੰ ਸੁਖਬੀਰ ਬਾਦਲ ਦੁਆਰਾ ‘ਸਿੱਖ ਵਿਰੋਧੀ’ ਦੱਸਣ ਦੇ ਤਰਕ ‘ਤੇ ਸੁਆਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਤਿਹਾਸ ਬਾਰੇ ਸਮਝ […]