May 5, 2026

ਭਾਰਤ ਤੇ ਨੇਪਾਲ ਵਿਚਾਲੇ ਆਈਸੀਪੀ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਭਾਰਤ ਆਪਣੇ ਗੁਆਂਢ ਵਿਚਲੇ ਸਾਰੇ ਮਿੱਤਰ ਮੁਲਕਾਂ ਨਾਲ ਸੁਚਾਰੂ ਆਵਾਜਾਈ ਪ੍ਰਬੰਧਾਂ ਲਈ ਵਚਨਬੱਧ ਹੈ। ਉਨ੍ਹਾਂ ਇਹ ਗੱਲ ਆਪਣੇ ਨੇਪਾਲੀ ਹਮਰੁਤਬਾ ਕੇ.ਪੀ. ਸ਼ਰਮਾ ਓਲੀ ਨਾਲ ਸਰਹੱਦ ’ਤੇ ਜੋਗਬਨੀ-ਬਿਰਾਟਨਗਰ ਵਿੱਚ ਸੰਗਠਿਤ ਚੈੱਕ ਪੋਸਟ (ਆਈਸੀਪੀ) ਦਾ ਸਾਂਝੇ ਤੌਰ ’ਤੇ ਉਦਘਾਟਨ ਕਰਨ ਮੌਕੇ ਕਹੀ। ਭਾਰਤ ਦੀ ਸਹਾਇਤਾ […]

ਧਵਨ ਟੀ-20 ਤੇ ਇੱਕ ਰੋਜ਼ਾ ਟੀਮ ’ਚੋਂ ਬਾਹਰ

ਭਾਰਤੀ ਕ੍ਰਿਕਟ ਬੋਰਡ ਨੇ ਨਿਊਜ਼ੀਲੈਂਡ ਦੌਰੇ ਦੌਰਾਨ ਖੇਡੀਆਂ ਜਾਣ ਵਾਲੀਆਂ ਟੀ-20 ਅਤੇ ਇੱਕ ਰੋਜ਼ਾ ਲੜੀਆਂ ਲਈ ਅੱਜ ਟੀਮ ਐਲਾਨ ਦਿੱਤੀ ਹੈ। ਚੋਣਕਾਰਾਂ ਨੇ ਮੋਢੇ ਦੀ ਸੱਟ ਨਾਲ ਜੂਝ ਰਹੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਥਾਂ ਸੰਜੂ ਸੈਮਸਨ ਤੇ ਪ੍ਰਿਥਵੀ ਸ਼ਾਅ ਨੂੰ ਕ੍ਰਮਵਾਰ ਟੀ-20 ਤੇ ਇੱਕ ਰੋਜ਼ਾ ਲੜੀ ਵਿੱਚ ਸ਼ਾਮਲ ਕਰ ਲਿਆ ਹੈ। ਦੂਜੇ ਪਾਸੇ ਸੀਨੀਅਰ […]

ਭਾਰਤ ’ਤੇ ਦਬਾਅ ਬਣਾਉਣ ਦੇ ਸਮਰੱਥ ਨਿਊਜ਼ੀਲੈਂਡ: ਟੇਲਰ

ਆਸਟਰੇਲੀਆ ਹੱਥੋਂ ਹਾਰ ਨੂੰ ਨਿਊਜ਼ੀਲੈਂਡ ਅਜੇ ਭੁੱਲਿਆ ਨਹੀਂ ਪਰ ਸੀਨੀਅਰ ਬੱਲੇਬਾਜ਼ ਰੋਸ ਟੇਲਰ ਨੂੰ ਉਮੀਦ ਹੈ ਕਿ ਆਪਣੀ ਧਰਤੀ ’ਤੇ ਉਸ ਦੀ ਟੀਮ ਅਗਲੀ ਲੜੀ ਵਿੱਚ ਭਾਰਤ ’ਤੇ ਦਬਾਅ ਬਣਾਉਣ ’ਚ ਸਫਲ ਰਹੇਗੀ। ਨਿਊਜ਼ੀਲੈਂਡ ਹਾਲ ਹੀ ਵਿੱਚ ਆਸਟਰੇਲੀਆ ਤੋਂ 0-3 ਨਾਲ ਹਾਰ ਗਿਆ ਸੀ, ਜਦੋਂਕਿ ਭਾਰਤ ਨੇ ਆਸਟਰੇਲੀਆ ਨੂੰ ਇੱਕ ਰੋਜ਼ਾ ਲੜੀ 2-1 ਨਾਲ ਹਰਾਇਆ […]