May 6, 2026

ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਪੁਲਿਸ ਮੁਖੀ-ਹਾਈ ਕੋਰਟ ਵੱਲੋਂ ਕੈਟ ਦੇ ਫ਼ੈਸਲੇ ‘ਤੇ ਰੋਕ

ਪੰਜਾਬ ਸਰਕਾਰ ਅਤੇ ਯੂ.ਪੀ.ਐਸ.ਸੀ. ਤੋਂ ਨਿਯੁਕਤੀ ਪ੍ਰਕਿਰਿਆ ਦੀ ਮੰਗੀ ਜਾਣਕਾਰੀ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਸੀ.ਏ.ਟੀ.) ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਪੰਜਾਬ ਸਰਕਾਰ ਨੇ ਕੈਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਰੱਦ […]

ਸਰਵਣ ਸਿੰਘ ਰਾਮਗੜੀਆ ਨੇ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ‘ਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸ. ਸਰਵਣ ਸਿੰਘ ਰਾਮਗੜੀਆ ਨੇ ਅੱਜ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੈਨੂੰ ਆਸ […]

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਦੇ ਫੈਸਲੇ ਨੂੰ ਸੀ.ਏ.ਏ. ਨਾਲ ਜੋੜਣ ਦੇ ਦਾਅਵੇ ਨੂੰ ਹਾਸੋਹੀਣਾ ਦੱਸਦਿਆਂ ਰੱਦ ਕੀਤਾ

ਅਕਾਲੀਆਂ ਨੂੰ ਸੁਹਿਰਦਤਾ ਦਿਖਾਉਣ ਲਈ ਕੇਂਦਰ ਨਾਲ ਨਾਤਾ ਤੋੜਣ ਅਤੇ ਸਪੱਸ਼ਟ ਸਟੈਂਡ ਲੈਣ ਦੀ ਚੁਣੌਤੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ ‘ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਇਸ ਦੇ […]