May 6, 2026

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਡਾ. ਰੂਪ ਸਿੰਘ ਨੂੰ ਡਾ. ਲੱਖਾ ਸਿੰਘ ਅਤੇ ਡਾ. ਸਰਨਾ ਨੂੰ ਸਰਦਾਰ ਬਹਾਦਰ ਸਿੰਘ ਪੁਰਸਕਾਰ

ਦਿੱਲੀ ’ਚ ਹੋਏ ਸਨਮਾਨ ਸਮਾਗਮ ਦੌਰਾਨ ਸ. ਗੁਰਮੀਤ ਸਿੰਘ ਕੁਲਾਰ ਮੁੱਖ ਮਹਿਮਾਨ ਤੇ ਸ. ਦਿਲਜੀਤ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅੰਮ੍ਰਿਤਸਰ -ਦਿੱਲੀ ਤੋਂ ਪ੍ਰਕਾਸ਼ਤ ਹੁੰਦੇ ‘ਸੱਚੇ ਪਾਤਸ਼ਾਹ’ ਧਾਰਮਿਕ ਮੈਗਜ਼ੀਨ ਦੇ ਪ੍ਰਬੰਧਕਾਂ ਵੱਲੋਂ ਸਿੱਖ ਪੰਥ ਦੇ ਦੋ ਪ੍ਰਸਿੱਧ ਸਿੱਖ ਵਿਦਵਾਨ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਨੂੰ ਕ੍ਰਮਵਾਰ […]

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ ਅੱਠਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ […]

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ, ਮੌਜੂਦਾ ਵਿਚ ਪਹਿਲੀ ਤੋਂ 8ਵੀਂ ਕਲਾਸ ਤਕ ਕਿਤਾਬਾਂ, ਸਕੂਲ ਬੈਗ, ਸਟੇਸ਼ਨਰੀ ਤੇ ਵਰਦੀ ਫਰੀ ਦਿੱਤੀ ਜਾ ਰਹੀ ਹੈ| ਨੌਵੀਂ ਤੋਂ 12ਵੀਂ ਕਲਾਸ ਤਕ ਫਰੀ […]