ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕਰੇ ਕੈਪਟਨ ਸਰਕਾਰ –ਭਾਈ ਲੌਂਗੋਵਾਲ
ਕਿਹਾ, ਸਿੱਖ ਗੁਰਦੁਆਰਾ ਐਕਟ ਵਿਚ ਸੂਬਾ ਸਰਕਾਰ ਕੋਈ ਛੇੜ ਛਾੜ ਨਹੀਂ ਕਰ ਸਕਦੀ ਅੰਮ੍ਰਿਤਸਰ – ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਚੱਲੀਆਂ ਜਾ ਰਹੀਆਂ ਚਾਲਾਂ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਨੰਗਾ ਹੋ ਗਿਆ ਹੈ। ਇਸ ਨਾਲ ਸਿੱਧ ਹੋ […]




