ਪੰਜਾਬ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ : ਅਰੁਨਾ ਚੌਧਰੀ
ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 ਫਰਵਰੀ, 2020 ਤੱਕ ਸੁਝਾਅ ਅਤੇ ਸਿਫ਼ਾਰਸ਼ਾਂ […]




