May 8, 2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ

ਜਲੰਧਰ – ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐੱਸ.ਪੁਲਿਸ ਕਪਤਾਨ (ਸਥਾਨਿਕ) ਅਤੇ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਮਾੜੇ ਅਨਸਰਾਂ/ਲੁੱਟਾਂ ਖੋਹਾਂ ਕਰਨ ਵਾਲੇ ਅਪਰਾਧੀਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ,ਐੱਸ.ਆਈ.ਜਰਨੈਲ ਸਿੰਘ, ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ […]

ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ

ਚੰਡੀਗੜ੍ਹ – ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਸ਼੍ਰੀ ਅਤੁਲ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਮੰਗਲਵਾਰ ਨੂੰ ਹੋਣੀ ਤੈਅ ਹੈ। ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ […]

ਚੀਨ ਵਿੱਚ ਵਾਇਰਸ ਕਾਰਨ 3 ਵਿਅਕਤੀਆਂ ਦੀ ਮੌਤ ਅਤੇ 140 ਬਿਮਾਰ

ਬੀਜਿੰਗ – ਚੀਨ ਵਿੱਚ ਰਹੱਸਮਈ ਸਾਰਸ ਵਰਗੇ ਵਾਇਰਸ ਦਾ ਕਹਿਰ ਵਧਣ ਨਾਲ ਹੁਣ ਤਕ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਕਰੀਬਨ 140 ਨਵੇਂ ਮਾਮਲੇ ਸਾਹਮਣੇ ਆਏ ਹਨ| ਕੋਰੋਨਾ ਵਾਇਰਸ ਕੀਟਾਣੂਆਂ ਦਾ ਇਕ ਵੱਡਾ ਸਮੂਹ ਹੈ ਪਰ ਇਨ੍ਹਾਂ ਵਿੱਚੋਂ ਸਿਰਫ 6 ਕੀਟਾਣੂ ਹੀ ਲੋਕਾਂ ਨੂੰ ਬੀਮਾਰ ਕਰਦੇ ਹਨ| ਇਸ ਕਾਰਨ ਜ਼ੁਕਾਮ ਹੁੰਦਾ ਹੈ ਪਰ […]