ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪਲਸ ਪੋਲੀਓ ਅਭਿਆਨ ਦੀ ਕੀਤੀ ਸ਼ੁਰੂਆਤ
ਟੀਕਾਕਰਨ ਪ੍ਰੋਗਰਾਮ ਵੀ ਨਵਜਨਮੇ ਤੇ ਬੱਚਿਆਂ ਦੀ ਮੌਤ ਦਰ ਵਿੱਚ ਭਾਰੀ ਕਟੌਤੀ ਕਰਨ ਵਿੱਚ ਮਦਦਗ਼ਾਰ ਸਾਬਿਤ ਹੋਇਆ ਚੰਡੀਗੜ – ਸੂਬੇ ਵਿੱਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ […]




