May 7, 2026

ਘੱਟੋ-ਘੱਟ ਸਮਰਥਨ ਮੁੱਲ ਬਾਰੇ ਨੀਤੀ ਦੀ ਨਜ਼ਰਸਾਨੀ ਵਿਰੁੱਧ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ

ਰਾਨ ਪੰਜਾਬ ਭਵਨ, ਦਿੱਲੀ ਵਿਖੇ ਅਧਿਕਾਰੀਆਂ ਦੀ ਤਾਇਨਾਤੀ ਕਰਨ ਦਾ ਫੈਸਲਾ, ਸੰਸਦ ਮੈਂਬਰਾਂ ਨਾਲ ਤਾਲਮੇਲ ਅਤੇ ਅਹਿਮ ਮਸਲਿਆਂ ‘ਤੇ ਜਾਣਕਾਰੀ ਸਾਂਝੀ ਕਰਨਗੇ ਅਧਿਕਾਰੀ ਚੰਡੀਗੜ੍ਹ – ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ […]

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੇ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਵਿਚ ਸਮਝੌਤਾ ਸਹੀਬੱਧ ਅੰਮ੍ਰਿਤਸਰ – ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ […]

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ

ਭਾਈ ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ ਅੰਮ੍ਰਿਤਸਰ – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਭਾਈ ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਸ਼੍ਰੋਮਣੀ […]