May 10, 2026

ਰੋਹਿਤ ਸ਼ਰਮਾ ਦੇ ਠੀਕ ਹੋਣ ਦੀ ਉਮੀਦ : ਵਿਰਾਟ ਕੋਹਲੀ

ਨਵੀਂ ਦਿੱਲੀ – ਮੁੰਬਈ ਵਿੱਚ ਮਿਲੀ ਹਾਰ ਦਾ ਬਦਲਾ ਲੈਂਦੇ ਹੋਏ ਟੀਮ ਇੰਡੀਆ ਨੇ ਰਾਜਕੋਟ ਵਨ-ਡੇ ਵਿੱਚ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ ਪਰ ਟੀਮ ਇੰਡੀਆ ਦੇ ਫੈਨਜ਼ ਲਈ ਬਹੁਤ ਬੁਰੀ ਖਬਰ ਆਈ ਹੈ| ਜਿੱਥੇ, ਭਾਰਤੀ ਟੀਮ ਦੇ ਸਟਾਰ ਓਪਨਰ ਬੱਲੇਬਾਜ਼ ਰੋਹਿਤ […]

ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ

ਸ਼ਿਮਲਾ – ਹਿਮਾਚਲ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ| ਜਿਕਰਯੋਗ ਹੈ ਕਿ ਡਾਕਟਰ ਰਾਜੀਵ ਬਿੰਦਲ ਦੇ ਭਾਜਪਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ| ਉਨ੍ਹਾਂ ਦੀ ਚੋਣ ਸਰਵ ਸੰਮਤੀ ਨਾਲ ਹੋਈ ਹੈ| ਉਹਨ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਪੀਟਰ ਹਾਫ ਵਿੱਚ ਕੀਤਾ ਗਿਆ, ਜਿੱਥੇ ਕਈ ਵੱਡੇ-ਵੱਡੇ ਨੇਤਾ ਅਤੇ ਵਰਕਰ ਪਹੁੰਚੇ ਅਤੇ ਲੋਕਾਂ ਨੇ […]

ਸ਼੍ਰੀ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਭਵਾਨੀਗੜ੍ਹ – ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲ੍ਹਾ ਸੰਗਰੂਰ ਦੇ ਅਬਜਰਵਰ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਢੀਂਡਸਾ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਢੀਂਡਸਾ […]