May 10, 2026

ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦਾ ਦਿਹਾਂਤ

ਕੈਪਟਨ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਦੁੱਖ ਪ੍ਰਗਟ ਚੰਡੀਗੜ੍ਹ – ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਅਸ਼ਵਨੀ ਚੋਪੜਾ ਦਾ ਅੱਜ ਦਿੱਲੀ ਦੇ ਇੱਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਸਨ। ਵੱਖ-ਵੱਖ ਸਿਆਸੀ ਨੇਤਾਵਾਂ ਅਤੇ ਮੀਡੀਆ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ […]

ਪੰਜਾਬ ਸਰਕਾਰ ਤੋਂ ਪਹਿਲਾਂ ਮੁਹੰਮਦ ਮੁਸਤਫਾ ਨੇ ਹਾਈ ਕੋਰਟ ‘ਚ ਲਾਈ ਅਰਜ਼ੀ

ਕੈਟ ਵੱਲੋਂ ਡੀ.ਜੀ.ਪੀ. ਦੀ ਨਿਯੁਕਤੀ ਰੱਦ ਕਰਨ ਦਾ ਮਾਮਲਾ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ‘ਤੇ ਕੈਟ ਦਾ ਫੈਸਲਾ ਆਉਣ ਤੋਂ ਬਾਅਦ ਮੁਹੰਮਦ ਮੁਸਤਫਾ ਵੱਲੋਂ ਹਾਈਕੋਰਟ ‘ਚ ਕੈਵੀਏਟ ਪਾਈ ਗਈ। ਡੀ.ਜੀ.ਪੀ. ਮੁਸਤਫਾ ਵੱਲੋਂ ਹਾਈ ਕੋਰਟ ਨੂੰ ਅਰਜ਼ੀ ਰਾਹੀਂ ਗੁਜਾਰਿਸ਼ ਕੀਤੀ ਕਿ ਜੇਕਰ ਸਰਕਾਰ ਵੱਲੋਂ ਕੈਟ ਦੇ ਫ਼ੈਸਲੇ ਖਿਲਾਫ਼ ਕੋਈ ਵੀ ਪਟੀਸ਼ਨ ਪਾਈ […]

ਜੰਮੂ-ਕਸ਼ਮੀਰ ‘ਚ 5 ਮਹੀਨੇ ਬਾਅਦ ਟੈਲੀਫੋਨ ਅਤੇ ਇੰਟਰਨੈਟ ਸੇਵਾ ਸ਼ੁਰੂ

ਸੋਸ਼ਲ ਮੀਡੀਆ ‘ਤੇ ਪਾਬੰਦੀ ਜਾਰੀ ਰਹੇਗੀ ਸ੍ਰੀਨਗਰ – ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਮੋਬਾਈਲ ਕੰਪਨੀਆਂ ਨੂੰ ਜੰਮੂ ਡਵੀਜ਼ਨ ਦੇ ਹੁਣ ਸਾਰੇ 10 ਜ਼ਿਲ੍ਹਿਆਂ ‘ਚ 2-ਜੀ ਸਪੀਡ ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹੀ ਨਹੀਂ ਕਸ਼ਮੀਰ ‘ਚ ਵੀ ਪ੍ਰੀਪੇਡ ਮੋਬਾਈਲ ਸੇਵਾ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਇਹ ਸੇਵਾ ਬਹਾਲ ਕਰਨ ਦੇ […]