May 10, 2026

ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ

ਨਵੀਂ ਦਿੱਲੀ – ਧਾਰਾ–370 ਖ਼ਤਮ ਕੀਤੇ ਜਾਣ ਦੇ 5 ਮਹੀਨਿਆਂ ਬਾਅਦ 18 ਤੋਂ 25 ਜਨਵਰੀ ਦੌਰਾਨ ਤਿੰਨ ਦਰਜਨ ਕੇਂਦਰੀ ਮੰਤਰੀ ਜੰਮੂ–ਕਸ਼ਮੀਰ ਦਾ ਦੌਰਾ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਹਿਲ ‘ਤੇ ਇਹ ਕਵਾਇਦ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ–ਕਸ਼ਮੀਰ ਦੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਕੇਂਦਰੀ […]

ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਐਸ.ਏ.ਐਸ ਨਗਰ – ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉੱਘੀ ਸਾਹਿਤਕਾਰ […]

ਬਜਟ ਵਿੱਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਆਪਣੇ ਬਜਟ ਨੂੰ ਇਕ ਫਰਵਰੀ ਨੂੰ ਹੀ ਪੇਸ਼ ਕਰਨ ਦੀ ਗੁਜਾਰਿਸ਼ ਕੀਤੀ ਹੈ| ਉਨ੍ਹਾਂ ਨੇ ਕਿਹਾ,”ਚੋਣ ਜ਼ਾਬਤਾ ਵਿੱਚ ਕੋਈ ਪਾਲਿਸੀ ਦਾ ਐਲਾਨ ਨਹੀਂ ਹੋ ਸਕਦਾ ਹੈ ਪਰ ਕੇਂਦਰ ਸਰਕਾਰ ਦਾ ਬਜਟ ਇਕ ਫਰਵਰੀ ਨੂੰ ਆਏਗਾ| ਉਸ ਦੇ ਐਲਾਨ ਨਾਲ […]