June 18, 2026

ਪੰਜਾਬ ਵਿੱਚ ਸਰਕਾਰੀ ਅਦਾਰੇ 17 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ

ਚੰਡੀਗੜ੍ਹ – ਪੰਜਾਬ ਵਿੱਚ 17 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿੱਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੂਕਾ ਅੰਦੋਲਨ ਸ਼ਹੀਦੀ ਦਿਵਸ ਮੌਕੇ 17 ਜਨਵਰੀ, 2020 ਦੀ ਗਜ਼ਟਿਡ ਛੁੱਟੀ ਸਬੰਧੀ […]

ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

ਪੈਨਸ਼ਨਾਂ ਲਈ 170 ਕਰੋੜ ਰੁਪਏ ਹੋਰ ਜਾਰੀ ਕਰਨ ‘ਤੇ ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਪੈਨਸ਼ਨਰਾਂ ਲਈ […]

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਨੂੰ ਤ੍ਰਿਪਤ ਬਾਜਵਾ ਵਲੋਂ 5 ਲੱਖ ਅਤੇ ਬਲਵੀਰ ਸਿੱਧੂ ਵਲੋਂ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਨੇ ਸ਼ਹੀਦ ਦੇ 121ਵੇਂ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੂੰ ਆਜ਼ਾਦੀ ਹਾਸਲ ਹੋਈ ਸੀ ਤੇ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ […]