May 3, 2026

ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ, ਕੇਂਦਰ ਵੱਲੋਂ ਹੁਸ਼ਿਆਰਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਅਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫਰਲ […]

ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਆਪਣੇ ਨਿੱਜੀ ਸਕੱਤਰ ਵਜੋਂ ਜ਼ੁੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਸ. ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਸਨ, ਜੋ 31 ਜਨਵਰੀ 2020 ਨੂੰ ਸੇਵਾ ਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ […]

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ। ਕਾਲੇਜ ਨੂੰ ਪੀਲੀ ਰੰਗੌਲੀ ਨਾਲ ਸਜਾਇਆ ਗਿਆ। ਸਾਰੇ ਸਟਾਫ ਮੈਂਬਰਾਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਇਸ ਮੋਕੇ ਤੇ ਪੀਲੇ ਰੰਗ ਦੀ ਮਿਠਾਈ ਵੀ ਵੰਡੀ ਗਈ। ਇੱਥੇ ਇਹ ਵਰਨਣਯੋਗ ਹੈ ਕਿ […]