ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਅਲੀ ਕਰੰਸੀ ਸਣੇ 2 ਕਾਬੂ
ਜਲੰਧਰ – ਸ੍ਰੀ ਅਰੁਣ ਸੈਣੀ ਪੀ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਰਾਵਿੰਦਰਪਾਲ ਸੰਧੂ, ਪੀ.ਪੀ.ਐੱਸ. ਪੁਲਿਸ ਕਪਤਾਨ (ਸਥਾਨਿਕ), ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐੱਸ. ਪੁਲਿਸ ਕਪਤਾਨ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਬ੍ਰਾਏ ਚੈਕਿੰਗ ਸ਼ੱਕੀ ਪੁਰਸ਼ਾਂ/ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ […]




