May 10, 2026

ਬਲਬੀਰ ਸਿੰਘ ਸਿੱਧੂ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ

ਸਿਹਤ ਵਿਭਾਗ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪੇਸ਼ੇਵਰ ਏਜੰਸੀ ਨੂੰ ਕੰਮ ਸੌਂਪੇਗਾ ਚੰਡੀਗੜ੍ਹ – ਐਸ.ਐਸ.ਬੀ.ਵਾਈ. (ਸਰਬੱਤ ਸਹਿਤ ਬੀਮਾ ਯੋਜਨਾ) ਦੇ ਹਰੇਕ ਯੋਗ ਲਾਭਪਾਤਰੀ ਲਈ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਖੁਰਾਕ ਅਤੇ ਸਪਲਾਈ, ਆਬਕਾਰੀ ਅਤੇ ਕਰ, ਕਿਰਤ […]

ਮੁਹਾਲੀ ‘ਚ ਸਫ਼ਾਈ ਵਿਵਸਥਾ ਲਈ ਪਹਿਲੀ ਦਫ਼ਾ ‘ਬੀਟ ਪ੍ਰਣਾਲੀ’ ਸ਼ੁਰੂ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ ਉਦਘਾਟਨ ਐਸ.ਏ.ਐਸ. ਨਗਰ – ਸੂਬੇ ਭਰ ਵਿੱਚੋਂ ਸਭ ਤੋਂ ਵੱਧ ਤੇਜ਼ੀ ਨਾਲ ਤਰੱਕੀ ਕਰ ਰਹੇ ਸ਼ਹਿਰ ਮੁਹਾਲੀ ਵਿੱਚ ਹੁਣ ਸਫ਼ਾਈ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪਹਿਲੀ ਦਫ਼ਾ ‘ਬੀਟ ਪ੍ਰਣਾਲੀ’ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ […]

ਗੁਰਪ੍ਰੀਤ ਸਿੰਘ ਕਾਂਗੜ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ

ਭਗਤਾ ਭਾਈ ਕਾ – ਵਿਧਾਨ ਸਭਾ ਦਿੱਲੀ ਦੀਆਂ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਨੇ ਆਪਣੀ ਮੁਹਿੰਮ ਤੇਜ ਕਰ ਦਿੱਤੀ ਹੈ ਜਿਸ ਦੇ ਤਹਿਤ ਪਾਰਟੀ ਹਾਈ ਕਮਾਂਡ ਨੇ ਦਿੱਲੀ ਵਿੱਚ ਪਾਰਟੀ ਦਾ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਬਜਰਵਰ ਨਿਯੁਕਤ ਕਰ ਦਿੱਤਾ ਹੈ।ਇਸ ਮੋਕੇ ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ […]