July 8, 2026

ਆਈ. ਸੀ. ਸੀ. ਵਲੋਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਨਮਾਨਿਤ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਦੁਨੀਆ ਵਿੱਚ ਉਨ੍ਹਾਂ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਜਾਣਿਆ ਜਾਂਦਾ ਹੈ| ਮੌਜੂਦਾ ਸਮੇਂ ਕੋਹਲੀ ਦਾ ਨਾਂ ਦੁਨੀਆ ਦੇ ਸਰਵਸ੍ਰੇਸ਼ਠ ਬੱਲੇਬਾਜ਼ਾਂ ਵਿਚ ਸਭ ਤੋਂ ਅੱਗੇ ਲਿਆ ਜਾਂਦਾ ਹੈ| ਉੱਥੇ ਹੀ ਰੋਹਿਤ ਸ਼ਰਮਾ ਨੇ ਪਿੱਛਲੇ ਸਾਲ 2019 ਵਿੱਚ ਸਭ ਤੋਂ ਵੱਧ ਸੈਂਕੜੇ ਅਤੇ ਦੌੜਾਂ […]

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣਾ ਇਤਿਹਾਸਕ ਕਦਮ: ਨਰਵਾਣੇ

ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨੂੰ ‘ਇਤਿਹਾਸਕ ਕਦਮ’ ਕਰਾਰ ਦਿੰਦਿਆਂ ਕਿਹਾ ਕਿ ਇਸ ਕਦਮ ਨੇ ‘ਪੱਛਮੀ ਗੁਆਂਢੀ ਤੇ ਉਸ ਲਈ ਕੰਮ ਕਰਨ ਵਾਲਿਆਂ ਦੀਆਂ ਯੋਜਨਾਵਾਂ ’ਤੇ ਅਸਰ ਪਾਇਆ ਹੈ।’ ਜਨਰਲ ਨਰਵਾਣੇ ਨੇ ਕਰੀਅੱਪਾ ਪਰੇਡ ਮੈਦਾਨ ਵਿਚ 72ਵੇਂ ਥਲ ਸੈਨਾ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ […]

ਦੂਜੇ ਇਕ-ਰੋਜ਼ਾ ਮੈਚ ਵਿੱਚ ਨਹੀਂ ਖੇਡੇਗਾ ਪੰਤ

ਰਿਸ਼ਭ ਪੰਤ ਭਾਰਤ ਤੇ ਆਸਟਰੇਲੀਆ ਵਿਚਾਲੇ ਰਾਜਕੋਟ ਵਿੱਚ ਸ਼ੁੱਕਰਵਾਰ ਨੂੰ ਹੋਣ ਵਾਲੇ ਦੂਜੇ ਇਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਨਹੀਂ ਖੇਡ ਸਕੇਗਾ ਕਿਉਂ ਇਹ ਵਿਕਟਕੀਪਰ ਬੱਲੇਬਾਜ਼ ਲੜੀ ਦੇ ਪਹਿਲੇ ਮੈਚ ਵਿੱਚ ਸਿਰ ’ਚ ਲੱਗੀ ਸੱਟ ਤੋਂ ਹੁਣੇ ਤੱਕ ਉੱਭਰਿਆ ਨਹੀਂ ਹੈ।ਭਾਰਤੀ ਟੀਮ ਬੁੱਧਵਾਰ ਨੂੰ ਰਾਜਕੋਟ ਪਹੁੰਚ ਗਈ ਪਰ ਪੰਤ ਉਨ੍ਹਾਂ ਦੇ ਨਾਲ ਨਹੀਂ ਗਿਆ। ਉਸ ਨੂੰ […]