May 10, 2026

ਤਰਨਜੀਤ ਸਿੰਘ ਸੰਧੂ ਹੋਣਗੇ ਅਮਰੀਕਾ ਚ ਨਵੇਂ ਭਾਰਤੀ ਰਾਜਦੂਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫਰਵਰੀ ‘ਚ ਹੋਣ ਵਾਲੇ ਭਾਰਤ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵੇਂ ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਲਈ ਭਾਰਤੀ ਵਿਦੇਸ਼ ਸੇਵਾ ਦੇ ਤਜਰਬੇਕਾਰ ਅਫਸਰ ਤਰਨਜੀਤ ਸਿੰਘ ਸੰਧੂ ਦੇ ਨਾਂ ਨੂੰ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਦੇ ਤੌਰ ‘ਤੇ ਤਾਇਨਾਤੀ ਲਈ ਹਰੀ ਝੰਡੀ ਦੇ ਦਿੱਤੀ ਹੈ। ਤਰਨਜੀਤ ਸਿੰਘ ਸੰਧੂ ਨੇ […]

ਈਰਾਨ ਨਾਲ ਤਣਾਅ ਚ ਪੋਂਪਿਓ ਨੇ ਨੇਤਨਯਾਹੂ ਨਾਲ ਕੀਤੀ ਗੱਲਬਾਤ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲਬਾਤ ਕੀਤੀ।ਇਸ ਗੱਲਬਾਤ ਵਿਚ ਉਹਨਾਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਈਰਾਨ ਦੇ ਨਾਲ ਚੱਲ ਰਹੇ ਤਣਾਅ ‘ਤੇ ਚਰਚਾ ਕੀਤੀ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ ਜਾਰੀ ਕਰ ਕੇ ਇਸ ਦੀ ਸੂਚਨਾ ਦਿੱਤੀ।ਵਿਦੇਸ਼ ਮੰਤਰਾਲੇ ਦੀ ਬੁਲਾਰਨ ਮੋਰਗਨ […]

ਆਰੀਅਨਜ਼ ਫੈਕਲਟੀ ਨੂੰ ਸੀਆਈਆਈ ਵਿੱਚ ਸੰਨਮਾਨਤ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਨੇ ਪ੍ਰਾਪਤ ਕੀਤੀ ਇੱਕ ਹੋਰ ਪ੍ਰਾਪਤੀ।ਆਰੀਅਨਜ਼ ਗਰੁੱਪ ਦੇ ਡਿਪਟੀ ਡਾਇਰੇਕਟਰ, ਡਾ.ਰਾਜਿੰਦਰ ਸਿੰਘ ਸੋਢੀ ਨੂੰ ਕੰਪਉਟਰ ਸਾਇੰਸ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਪ੍ਰਤਿਸ਼ਠਿਤ ”ਅਕਾਦਮਿਕ ਲੀਡਰਸ਼ਿਪ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ ਦੇ ਸੀਆਈਆਈ ਵਿੱਚ ਆਯੋਜਿਤ ਇੰਟਰਡਿਸਪਲੀਨਰੀ ਰਿਸਰਚ ਫਾਰ ਸਸਟੇਨੇਬਲ ਡਿਵਲਪਮੈਂਟ (ਆਈ ਆਰਐਸਡੀ) ਦੇ ਚੌਥੇ ਅੰਤਰਰਾਸ਼ਟਰੀ ਸੰਮੇਲਨ […]