July 8, 2026

ਫਿੰਚ-ਵਾਰਨਰ ਦੀ ਸ਼ਾਨਦਾਰ ਪਾਰੀ, 10 ਵਿਕਟਾਂ ਨਾਲ ਹਾਰਿਆ ਭਾਰਤ

ਭਾਰਤ ਤੇ ਆਸਟਰੇਲੀਆ ਵਿਚਾਲੇ ਵਾਨਖੇੜੇ ਸਟੇਡੀਅਮ ਵਿਚ ਖੇਡੀ ਜਾ ਰਹੀ ਇਕ ਦਿਨਾਂ ਲੜੀ ਵਿਚ ਆਸਟਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਆਸਟਰੇਲੀਆ ਨੂੰ 256 ਦੌਡ਼ਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ।ਟੀਚੇ ਦਾ ਪਿੱਛਾ ਕਰਨ ਉਤਰੀ […]

ਆਸਟ੍ਰੇਲੀਆ ਚ 5,000 ਊਠਾਂ ਨੂੰ ਗੋਲੀ ਨਾਲ ਮਾਰਿਆ ਗਿਆ

ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਦੇ ਕਾਰਨ ਇਨਸਾਨ ਤੋਂ ਲੈ ਕੇ ਜਾਨਵਰ ਤੱਕ ਪ੍ਰਭਾਵਿਤ ਹੋਏ ਹਨ। ਸਤੰਬਰ ਵਿਚ ਲੱਗੀ ਇਸ ਅੱਗ ਦੇ ਕਾਰਨ ਹੁਣ ਤੱਕ ਤਕਰੀਬਨ 50 ਕਰੋੜ ਜਾਨਵਰ ਅਤੇ ਪੰਛੀਆਂ ਦੀ ਮੌਤ ਹੋ ਚੁੱਕੀ ਹੈ। ਕਰੀਬ ਦੋ ਦਰਜਨ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਹਨਾਂ ਇਲਾਕਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ […]

ਪਿੰਡ ਸਿੱਧਵਾਂ ਦੋਨਾਂ ਵਿਖੇ ਭਾਈ ਪੰਜਾਬ ਸਿੰਘ ਖੇਡ ਸਟੇਡੀਅਮ ‘ਚ ਕਬੱਡੀ ਕੱਪ ਦੀ ਸ਼ੁਰੂਆਤ

ਪਿੰਡ ਸਿੱਧਵਾਂ ਦੋਨਾਂ ਵਿਖੇ ਭਾਈ ਪੰਜਾਬ ਸਿੰਘ ਖੇਡ ਸਟੇਡੀਅਮ ‘ਚ ਕਬੱਡੀ ਖਿਡਾਰੀ ਸਵ. ਲੱਡੂ ਸਿੱਧਵਾਂ ਨੂੰ ਸਮਰਪਿਤ ਕਬੱਡੀ ਕੱਪ ਦੇ ਮੈਚਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ.ਮੱਸਾ ਸਿੰਘ ਸਿੱਧੂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 40 ਕਿੱਲੋ ਭਾਰ […]