May 10, 2026

ਰਿਜਿਜੂ ਤੇ ਸੁਨੀਲ ਸ਼ੈੱਟੀ ਵੱਲੋਂ ਡੋਪਿੰਗ ਤੋਂ ਦੂਰ ਰਹਿਣ ਦਾ ਹੋਕਾ

ਖੇਡ ਮੰਤਰੀ ਕਿਰਨ ਰਿਜਿਜੂ ਅਤੇ ਨਾਡਾ ਦੇ ਦੂਤ ਸੁਨੀਲ ਸ਼ੈੱਟੀ ਨੇ ਸਾਫ ਸੁਥਰੀ ਅਤੇ ਡੋਪਿੰਗ ਮੁਕਤ ਖੇਡ ਸੱਭਿਆਚਾਰ ’ਤੇ ਜ਼ੋਰ ਦਿੰਦਿਆਂ ਭਾਰਤੀ ਖਿਡਾਰੀਆਂ ਨੂੰ ਪਾਬੰਦੀਸ਼ੁਦਾ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਨੌਜਵਾਨਾਂ ਨੂੰ ਡੋਪਿੰਡ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਸਬੰਧੀ ਇੱਕ ਵਰਕਸ਼ਾਪ ਵਿੱਚ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਦੂਤ ਅਭਿਨੇਤਾ ਸੁਨੀਲ ਸ਼ੈੱਟੀ ਤੇ […]

ਰਾਣੀ ਰਾਮਪਾਲ ਹੱਥ ਭਾਰਤੀ ਹਾਕੀ ਟੀਮ ਦੀ ਕਮਾਨ

ਸਟਾਰ ਸਟ੍ਰਾਈਕਰ ਰਾਣੀ ਰਾਮਪਾਲ 25 ਜਨਵਰੀ ਤੋਂ ਆਕਲੈਂਡ ਤੋਂ ਸ਼ੁਰੂ ਹੋ ਰਹੇ ਭਾਰਤੀ ਮਹਿਲਾ ਹਾਕੀ ਟੀਮ ਦੇ ਨਿਊਜ਼ੀਲੈਂਡ ਦੌਰੇ ’ਤੇ 20 ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਹਾਕੀ ਇੰਡੀਆ ਨੇ ਅੱਜ ਟੀਮ ਦਾ ਐਲਾਨ ਕੀਤਾ ਹੈ। ਗੋਲਕੀਪਰ ਸਵਿਤਾ ਭਾਰਤੀ ਟੀਮ ਦੀ ਉਪ ਕਪਤਾਨ ਹੋਵੇਗੀ।ਦੌਰੇ ’ਤੇ ਪਹਿਲਾ ਮੈਚ 25 ਜਨਵਰੀ ਨੂੰ ਨਿਊਜ਼ੀਲੈਂਡ ਦੀ ਨੌਜਵਾਨ ਟੀਮ ਨਾਲ ਖੇਡਿਆ […]

ਨਿਰਭਯਾ ਦੇ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਖਾਰਜ, 22 ਜਨਵਰੀ ਨੂੰ ਫਾਂਸੀ ਪੱਕੀ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਕੇਸ ਦੇ ਦੋ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਦੀ ਕਿਊਰੇਟਿਵ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਅੱਜ ਖਾਰਜ ਕਰ ਦਿੱਤਾ ਗਿਆ ਅਤੇ ਕਿਊਰੇਟਿਵ ਪਟੀਸ਼ਨ ਖਾਰਜ ਹੋਣ ਮਗਰੋਂ ਦੋਸ਼ੀਆਂ ਦੀ ਫਾਂਸੀ ਤੇ ਪੱਕੇ ਤੌਰ ਤੇ ਮੋਹਰ ਲੱਗ ਗਈ ਹੈ| ਸੁਪਰੀਮ ਕੋਰਟ ਦੀ 5 ਮੈਂਬਰੀ ਬੈਂਚ ਜਸਟਿਸ ਐਨ. ਵੀ. ਰਮਨਾ, ਅਰੁਣ ਮਿਸ਼ਰਾ, ਰੋਹਿੰਟਨ […]