May 10, 2026

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਨੇ 188 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਨਵ ਨਿਯੁਕਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ : ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟਰੇਸ਼ਨ (ਮਗਸੀਪਾ) ਸੈਕਟਰ-26 ਵਿਖੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 188 ਨਵ ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ […]

ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ […]

ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲਾਂ ਵਿਧਾਇਕਾਂ ਨੂੰ ਬਜਟ ‘ਤੇ ਬੋਲਣ ਦਾ ਮੌਕਾ ਦਿੱਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਸੂਬੇ ਵਿਚ ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲੀ ਵਾਰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਰਾਜ ਦੇ ਸਾਰੇ ਵਿਧਾਇਕਾਂ ਨੂੰ ਬਜਟ ਦੇ ਪਹਿਲੇ ਦਿਨ ਵੱਖ-ਵੱਖ ਮਾਮਲਿਆਂ ‘ਤੇ ਬੋਲਣ ਦਾ ਅਤੇ ਉਸ ‘ਤੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਦਿੱਤਾ ਜਾਵੇਗਾ| ਉਸ ਤੋਂ ਬਾਅਦ ਹੀ ਬਜਟ ਪੇਸ਼ ਕੀਤਾ ਜਾਵੇਗਾ ਤਾਂ ਜੋ ਬਜਟ ਵਿਚ ਵਿਧਾਇਕਾਂ […]