May 7, 2026

ਸਿ਼੍ੰਗਲਾ ਨੇ ਵਿਦੇਸ਼ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਨਵੀਂ ਦਿੱਲੀ – ਭਾਰਤੀ ਵਿਦੇਸ਼ ਸੇਵਾ ਦੇ 1984 ਬੈਚ ਦੇ ਅਧਿਕਾਰੀ ਹਰਸ਼ ਵਰਧਨ ਸ਼ਿੰਗਲਾ ਨੇ ਮੁਲਕ ਦੇ ਨਵੇਂ ਵਿਦੇਸ਼ ਸਕੱਤਰ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵਿਜੈ ਗੋਖਲੇ ਦੀ ਥਾਂ ’ਤੇ ਕਾਰਜਭਾਰ ਸੰਭਾਲਿਆ ਹੈ ਜੋ ਮੰਗਲਵਾਰ ਨੂੰ ਸੇਵਾਮੁਕਤ ਹੋ ਗਏ ਹਨ। ਸ੍ਰੀ ਸ਼੍ਰਿੰਗਲਾ ਦੇ ਅਹੁਦੇ ਦੀ ਮਿਆਦ ਦੋ ਸਾਲ ਹੋਵੇਗੀ। ਉਨ੍ਹਾਂ ਵਿਦੇਸ਼ ਸਕੱਤਰ ਦਾ […]

ਸਾਇਨਾ ਨੇਹਵਾਲ ਭਾਜਪਾ ਵਿੱਚ ਸ਼ਾਮਿਲ

ਨਵੀਂ ਦਿੱਲੀ – ਭਾਰਤੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਕੋਰਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਸਿਆਸੀ ਮੈਦਾਨ ਵਿੱਚ ਵੀ ਉਤਰ ਚੁੱਕੀ ਹੈ| ਭਾਜਪਾ ਹੈਡਕੁਆਰਟਰ ਵਿੱਚ ਬੀ. ਜੇ. ਪੀ. ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ ਵਿਚ ਸਾਇਨਾ ਨੇਹਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰ ਬਣੀ ਹੈ|ਸਾਇਨਾ ਨੇ ਬੈਡਮਿੰਟਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕੀਤੀਆਂ […]

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 1984 ਦੀ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜਾ ਦੇਣ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਸੁਣਵਾਈ ਕਰੇਗਾ| ਦਰਅਸਲ ਕੇਂਦਰ ਵਲੋਂ ਅਮਰੀਕਾ ਸਥਿਤ ਯੂਨੀਅਨ ਕਾਰਬਾਈਡ ਕਾਰਪੋਰੇਸ਼ਨ ਦੀ ਉੱਤਰਾਧਿਕਾਰੀ ਕੰਪਨੀਆਂ ਤੋਂ 7,844 ਕਰੋੜ ਰੁਪਏ ਦੀ ਵਾਧੂ ਰਾਸ਼ੀ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ| ਜਸਟਿਸ […]