May 10, 2026

ਜਾਗਰੂਕਤਾ ਸਦਕਾ ਕੁੜੀਆਂ ਪ੍ਰਤੀ ਲੋਕਾਂ ਦੀ ਸੋਚ ‘ਚ ਕਾਫ਼ੀ ਬਦਲਾਅ ਆਇਆ : ਬਲਬੀਰ ਸਿੰਘ ਸਿੱਧੂ

ਕੁੜੀਆਂ ਕਿਸੇ ਨਾਲੋਂ ਘੱਟ ਨਹੀਂ, ਮਾਨਸਿਕਤਾ ਬਦਲਣ ਦੀ ਲੋੜ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਥਾਨਕ ਜ਼ਿਲਾ ਹਸਪਤਾਲ ਵਿਚ ਸੂਬਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਮਾਘੀ ਅਤੇ ਲੋਹੜੀ ਦੀ ਵਧਾਈ ਦਿੱਤੀ।ਸਮਾਗਮ ਵਿਚ […]

ਬਾਰਦਾਣੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਲਈ ਭਾਰਤ ਭੂਸ਼ਨ ਆਸ਼ੂ ਵਲੋਂ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਆਸ਼ੂ ਵਲੋਂ ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ (ਕਾਨਕਰ) ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਚੰਡੀਗੜ੍ਹ – ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਣ ਆਸ਼ੂ ਵਲੋਂ ਹਾੜੀ ਦੀ ਫਸਲ ਦੀ ਚੁਕਾਈ ਲਈ ਲੋੜੀਂਦੇ ਬਾਰਦਾਣੇ ਦੀ ਸਪਲਾਈ ਰਿਵਿਊ ਕਰਨ ਲਈ ਅਤੇ ਸਪਲਾਈ ਵਿੱਚ ਤੇਜੀ ਲਿਆਉਣ ਲਈ ਕੋਲਕਤਾ ਵਿਖੇ ਦੌਰਾ ਕੀਤਾ ਗਿਆ ਜਿਸ ਦੋਰਾਨ ਉਨ੍ਹਾਂ ਨੇ […]

ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 17 ਤੋਂ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ ੪,੫,੬ ਮਾਘ ਨਾਨਕਸ਼ਾਹੀ ਸੰਮਤ ੫੫੧ (17,18,19-01-20) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ। ਇਸ ਸਮਾਗਮ ਵਿੱਚ ਸਤਿਗੁਰਾਂ […]