July 8, 2026

ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ 9 ਅਫਗਾਨੀ ਗ੍ਰਿਫਤਾਰ

ਨਵੀਂ ਦਿੱਲੀ – ਅਫਗਾਨਿਸਤਾਨ ਤੋਂ ਦਿੱਲੀ ਵਿੱਚ ਹੈਰੋਇਨ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ| ਇਹ ਲੋਕ ਹੈਰੋਇਨ ਵਾਲੇ ਕੈਪਸੂਲ ਪੇਟ ਵਿੱਚ ਲੁਕਾ ਕੇ ਲੈ ਕੇ ਆਉਂਦੇ ਸਨ| ਇਸ ਦੇ ਬਦਲੇ ਇਨ੍ਹਾਂ ਨੂੰ ਲੱਖ-ਲੱਖ ਰੁਪਏ ਮਿਲਦੇ ਸਨ| ਗਰੁੱਪ ਦੇ 7 ਵਿਅਕਤੀਆਂ ਨੂੰ ਖੁਫੀਆ ਸੂਚਨਾ ਦੇ ਆਧਾਰ ਤੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਗ੍ਰਿਫਤਾਰ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਤੇਜਿੰਦਰ ਸਿੰਘ ਸ਼ੇਰਗਿੱਲ ਦੇ ਮਾਤਾ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਸਪੈਰੋ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਜਲੰਧਰ ਕੈਂਟ ਵਿਖੇ ਦੇਹਾਂਤ ਹੋ ਗਿਆ। ਉਹ 104 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ […]

ਰੰਧਾਵਾ ਵੱਲੋਂ ਜੇਲਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਪੁਖਤਾ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਉਚ ਪੱਧਰੀ ਮੀਟਿੰਗ

ਗ੍ਰਹਿ, ਜੇਲ, ਪੁਲਿਸ ਸਣੇ ਵੱਖ-ਵੱਖ ਅਧਿਕਾਰੀਆਂ ਦੇ ਉਚ ਅਧਿਕਾਰੀ ਹੋਏ ਸਾਮਲ ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੇਲਾਂ ਅੰਦਰ ਸੁਰੱਖਿਆ ਵਿਵਸਥਾ ਨੂੰ ਹੋਰ ਪੁਖਤਾ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ, ਲੋੜੀਂਦਾ ਸਟਾਫ ਪੂਰਾ ਕਰਨ ਅਤੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਲਈ ਗ੍ਰਹਿ, ਜੇਲ ਤੇ ਪੁਲਿਸ ਸਣੇ ਹੋਰ ਵੱਖ-ਵੱਖ ਸਬੰਧਤ […]