ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀ.ਏ.ਓ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਜਨ ਪ੍ਰਤਾਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]




