May 10, 2026

ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ, ਜਥੇਦਾਰ ਕਾਰਵਾਈ ਕਰਨ-ਤ੍ਰਿਪਤ ਬਾਜਵਾ

ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪੰਪਰਾਵਾਂ ਅਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕੌਮੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ […]

ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ

ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ‘ਚ ਲੈ ਸਕੇਗੀ ਹਿੱਸਾ ਚੰਡੀਗੜ੍ਹ – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ […]