May 10, 2026

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਨਜ਼ਾਇਜ਼ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਪਰਚੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਮੋਰਿੰਡਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਨਰਿੰਦਰ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਸਬੰਧੀ ਸਥਾਨਕ ਸਰਕਾਰੀ ਹਸਪਤਾਲ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ […]

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਕਾਦੀਆਂ – ਪਿੰਡ ਫਜੁਲਾ ਚੱਕ ਵਿਖੇ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਦੀ ਅਚਾਨਕ ਧੋਂਣ ਦੇ ਉੱਤੇ ਚਾਈਨਾ ਡੋਰ ਫਿਰ ਜਾਣ ਨਾਲ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਸ਼ ਮਸੀਹ ਪੁੱਤਰ ਗੁੱਖਾ ਮਸੀਹ ਵਾਸੀ ਪਿੰਡ ਫਜੁਲਾ ਚੱਕ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ […]

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਕੁਰਾਲੀ – ਸਿਟੀ ਪੁਲਿਸ ਨੇ 34 ਕਿੱਲੋ ਗਾਂਜੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪਛਾਣ ਬਿਹਾਰ ਦੇ ਵਾਸੀ ਰਵਿੰਦਰ ਮਹਾਤੋ ਚੌਹਾਨ ਅਤੇ ਰਾਕੇਸ਼ ਕੁਮਾਰ ਯਾਦਵ,ਤੀਸਰੇ ਪ੍ਰਵੇਸ਼ ਕੁਮਾਰ ਦੀ ਹਰਿਆਣਾ ਜਗਾਧਰੀ ਵਾਸੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਿਹਾਰ […]