ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਵਿੱਚੋਂ ਇਕ ਮੁਕੇਸ਼ ਦੀ ਪਟੀਸ਼ਨ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ ਹੈ| ਦਰਅਸਲ ਮੁਕੇਸ਼ ਨੇ ਦਇਆ ਪਟੀਸ਼ਨ ਖਾਰਜ ਕਰਨ ਦੇ ਰਾਸ਼ਟਰਪਤੀ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ| ਸੁਪਰੀਮ ਕੋਰਟ ਨੇ ਅਰਜ਼ੀ ਖਾਰਜ ਕਰਦੇ ਹੋਇਆ ਕਿਹਾ ਕਿ ਅਰਜ਼ੀ ਵਿੱਚ ਕੋਈ ਦਮ […]




