ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ
ਅਜਨਾਲਾ – ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਗ੍ਰਹਿ ਮੰਤਰੀ ਪਾਸੋਂ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰੀ ਸਮਾਰੋਹ ਲਈ ਇੱਕ ਪੈਨਲ ਬਣਾਉਣ ਦੀ ਅਪੀਲ ਕੀਤੀ। […]




