July 9, 2026

ਕਾਂਗਰਸ ਵੱਲੋਂ ਟਰੰਪ ਦੀਆਂ ਹਮਲਾ ਕਰਨ ਦੀਆਂ ਸ਼ਕਤੀਆਂ ਵਿਰੁੱਧ ਮਤਾ ਪਾਸ

ਅਮਰੀਕੀ ਸੰਸਦ ਦੇ ਸਦਨ ਕਾਂਗਰਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਨਾਲ ਜੰਗ ਛੇੜਨ ਦੇ ਖਤਰੇ ਪ੍ਰਤੀ ਫਿਕਰਮੰਦੀ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰਪਤੀ ਦੀਆਂ ਸ਼ਕਤੀਆਂ ਨੂੰ ਮੁੜ ਤੋਂ ਨਿਰਧਾਰਤ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ। ਮਤੇ ਅਨੁਸਾਰ ਰਾਸ਼ਟਰਪਤੀ ਉਦੋਂ ਤੱਕ ਇਰਾਨ ਵਿਰੁੱਧ ਕੋਈ ਫੌਜੀ ਕਾਰਵਾਈ ਨਹੀਂ ਕਰੇਗਾ ਜਦੋਂ ਤੱਕ ਸੰਸਦ ਉਸ ਨੂੰ ਅਧਿਕਾਰਤ ਨਹੀਂ ਕਰਦੀ।ਇਸ […]

ਭਾਰਤ ਨੇ ਸ੍ਰੀਲੰਕਾ ਤੋਂ ਲੜੀ ਜਿੱਤੀ

ਖਿਡਾਰੀਆਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਸ੍ਰੀਲੰਕਾ ਨੂੰ ਤੀਜੇ ਤੇ ਆਖ਼ਰੀ ਟੀ-20 ਮੈਚ ਵਿੱਚ 78 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-0 ਨਾਲ ਆਪਣੇ ਨਾਮ ਕਰ ਲਈ। ਇਸ ਟੀ-20 ਲੜੀ ਦਾ ਗੁਹਾਟੀ ਵਿੱਚ ਪਹਿਲਾ ਮੈਚ ਮੀਂਹ ਪੈਣ ਕਾਰਨ ਰੱਦ ਕਰ ਦਿੱਤਾ ਗਿਆ ਸੀ, ਜਦੋਂਕਿ ਭਾਰਤ ਨੇ ਦੂਜਾ ਮੈਚ (ਇੰਦੌਰ) ਸੱਤ […]

ਬਾਲ ਠਾਕਰੇ ਯਾਦਗਾਰੀ ਸਮਾਰਕ ਲਈ ਇਕ ਵੀ ਦਰੱਖਤ ਨਹੀਂ ਕੱਟਾਂਗੇ: ਊਧਵ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਭਰੋਸਾ ਦਿਵਾਇਆ ਹੈ ਕਿ ਸ਼ਿਵ ਸੈਨਾ ਸੰਸਥਾਪਕ ਬਾਲ ਠਾਕਰੇ ਦੇ ਸਮਾਰਕ ਲਈ ਚੁਣੀ ਗਈ ਥਾਂ ’ਤੇ ਇਕ ਵੀ ਦਰੱਖਤ ਨਹੀਂ ਕੱਟਿਆ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਠਾਕਰੇ ਨੇ ਕਿਹਾ ਕਿ ਕੱਟਣ ਦੀ ਬਜਾਏ ਦੇਸੀ ਬੂਟੇ ਪ੍ਰਿਯਦਰਸ਼ਨੀ ਬਾਗ਼ ਵਿਚ ਲਾਏ ਜਾਣਗੇ। ਇਹ ਯਾਦਗਾਰੀ ਸਮਾਰਕ ਕੇਂਦਰੀ ਮਹਾਰਾਸ਼ਟਰ ਵਿਚ ਬਣਾਇਆ ਜਾਣਾ […]