May 19, 2024

ਅਮਰੀਕਾ ਨੇ ਭਾਰਤ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਰਾਖੀ ਲਈ ਕਿਹਾ

ਵਾਸ਼ਿੰਗਟਨ – ਅਮਰੀਕਾ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਵਾਬਦੇਹ ਬਣਾਉਣ ਲਈ ਵੀ ਕਿਹਾ ਹੈ। ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਇਹ ਮੁੱਦਾ ਭਾਰਤ ਨਾਲ ਉੱਚ ਪੱਧਰ ’ਤੇ ਵੀ ਉਠਾਇਆ ਹੈ। ਵਿਦੇਸ਼ ਵਿਭਾਗ […]

ਸੁਪੀਰਮ ਕੋਰਟ ਵਲੋਂ ਉਤਰਾਖੰਡ ਵਿੱਚ ਵਕੀਲਾਂ ਦੀ ਹੜਤਾਲ ਗੈਰ-ਕਾਨੂੰਨੀ ਘੋਸ਼ਿਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਤਰਾਖੰਡ ਦੇ ਤਿੰਨ ਜ਼ਿਲਿਆਂ- ਦੇਹਰਾਦੂਨ, ਹਰਿਦੁਆਰ ਅਤੇ ਊਧਮ ਸਿੰਘ ਨਗਰ ਵਿੱਚ ਹਰ ਸ਼ਨੀਵਾਰ ਨੂੰ ਹੋਣ ਵਾਲੀ ਵਕੀਲਾਂ ਦੀ ਹੜਤਾਲ ਨੂੰ ਅੱਜ ਗੈਰ-ਕਾਨੂੰਨੀ ਕਰਾਰ ਦਿੱਤਾ| ਜੱਜ ਅਰੁਣ ਕੁਮਾਰ ਮਿਸ਼ਰਾ ਅਤੇ ਜੱਜ ਐਮ.ਆਰ. ਸ਼ਾਹ ਦੀ ਬੈਂਚ ਨੇ ਸਟੇਟ ਬਾਰ ਕਾਊਂਸਿਲ ਨੂੰ ਅਜਿਹਾ ਕਰਨ ਵਾਲੇ ਵਕੀਲਾਂ ਤੇ ਕਾਰਵਾਈ ਕਰਨ ਲਈ ਕਿਹਾ| ਬੈਂਚ […]

ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ

ਲੰਡਨ – ਬ੍ਰਿਟੇਨ ਦੀ ਇੱਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ| ਉਸ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਨਾਲ ਲਗਭਗ 2 ਅਰਬ ਡਾਲਰ ਦਾ ਘਪਲਾ ਅਤੇ ਮਨੀ ਲਾਂਡਰਿੰਗ ਦੇ ਸਿਲਸਿਲੇ ਵਿੱਚ ਭਾਰਤ ਦੇ ਹਵਾਲੇ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ| ਨੀਰਵ […]