ਪੇਂਡੂ ਵਿਕਾਸ ਮੰਤਰੀ ਬਾਜਵਾ ਨੇ ਨਵ ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਅਫਸਰ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਅਤਿਧੁਨਿਕ ਤਕਨੀਕਾ ਅਪਣਾਉਣ:ਤ੍ਰਿਪਤ ਬਾਜਵਾ ਚੰਡੀਗੜ – ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿੱਤੀ ਕਮਿਸਨਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ ਦੀ ਮੌਜੂਦਗੀ ਵਿਚ ਅੱਜ ਇੱਕ ਸਾਦੇ ਸਮਾਗਮ ਦੌਰਾਨ ਵਿਕਾਸ ਭਵਨ ਵਿਖੇ ਨਵ ਨਿਯੁਕਤ 12 ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ […]




