ਨਿਊਜੀਲੈਂਡ ਨੇ ਪਹਿਲੇ ਵਨ ਡੇ ਮੈਚ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
ਨਿਊਜੀਲੈਂਡ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨ-ਡੇ ਸੀਰੀਜ਼ ਦਾ ਪਹਿਲਾ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ ਜਿੱਥੇ ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਇਸ ਮੈਚ ਵਿੱਚ ਜਿੱਤ ਦਰਜ ਕੀਤੀ|ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 50 ਓਵਰਾਂ ਵਿੱਚ 347 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 348 ਦੌੜਾਂ ਦਾ ਟੀਚਾ […]




