July 8, 2026

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਅੱਜ ਅੱਤਵਾਦੀਆਂ ਨੇ ਪਰਿਮ ਪੋਰਾ ‘ਚ ਸੁਰੱਖਿਆ ਬਲਾਂ ਦੀ ਇੱਕ ਚੈੱਕ ਪੋਸਟ ‘ਤੇ ਹਮਲਾ ਕਰ ਦਿੱਤਾ। ਜਵਾਬ ‘ਚ ਸੁਰੱਖਿਆ ਬਲਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ‘ਚ ਸੁਰੱਖਿਆ ਬਲਾਂ ਨੇ […]

ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾ ਕੇ ‘ਭਿਆਨਕ ਗਲਤੀ’ ਕੀਤੀ: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਸ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਕੇ ‘ਭਿਆਨਕ ਗਲਤੀ’ ਕੀਤੀ ਹੈ। ਮੁਜ਼ੱਫਰਾਬਾਦ ’ਚ ਮਕਬੂਜ਼ਾ ਕਸ਼ਮੀਰ ਦੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਹੁਣ ਕਦਮ ਪਿਛਾਂਹ ਨਹੀਂ ਪੁੱਟ ਸਕਦਾ ਹੈ। ‘ਹਿੰਦੂ ਰਾਸ਼ਟਰਵਾਦ ਦਾ ਜਿੰਨ ਬੋਤਲ […]

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਹੋਇਆ ਰਲੇਵਾਂ

ਅਮਰਗੜ੍ਹ – ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਪਿਰਮਲ ਸਿੰਘ ਧੌਲਾ ਮੌਜੂਦਾ ਐਮ.ਐਲ.ਏ. ਅਤੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਨੇ ਸਾਂਝੇ ਤੌਰ ਤੇ ਆਈ.ਟੀ ਹੋਲਡਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਰਲੇਵਾਂ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਕਰ ਲਿਆ ਹੈ । ਸਾਂਝੀ ਸਮੁੱਚੀ ਸੁਬਾਈ […]