May 7, 2026

ਭਾਰਤ ਤੇ ਫਿਰ ਲੱਗਾ ਧੀਮੀ ਓਵਰ ਗਤੀ ਦੇ ਲਈ ਜੁਰਮਾਨਾ

ਭਾਰਤੀ ਕ੍ਰਿਕਟ ਟੀਮ ‘ਤੇ ਬੁੱਧਵਾਰ ਨੂੰ ਨਿਊਜ਼ੀਲੈਂਡ ਵਿਰੁੱਧ ਲਗਾਤਾਰ ਤੀਜੀ ਬਾਰ ਧੀਮੀ ਗਤੀ ਓਵਰ ਗਤੀ ਦੇ ਲਈ ਜੁਰਮਾਨਾ ਲਗਾਇਆ ਗਿਆ। ਵਿਰਾਟ ਕੋਹਲੀ ਦੀ ਟੀਮ ਇੱਥੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਵਨ ਡੇ ਅੰਤਰਰਾਸ਼ਟਰੀ ਮੈਚ ‘ਚ ਚਾਰ ਓਵਰ ਧੀਮੇ ਕਰਵਾਉਣ ਦਾ ਦੋਸ਼ੀ ਪਾਇਆ ਗਿਆ, ਜਿਸ ਨਾਲ ਖਿਡਾਰੀਆਂ ਦੀ ਮੈਚ ਫੀਸ ਦਾ 80 ਫੀਸਦੀ ਜੁਰਮਾਨਾ ਲਗਾਇਆ ਗਿਆ। ਭਾਰਤ ਨੇ […]

ਨਾਗਰਿਕਤਾ ਸੋਧ ਕਾਨੂੰਨ ਤੋਂ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ : ਰਜਨੀਕਾਂਤ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਅਤੇ ਸਮਰਥਨ ਵਿੱਚ ਪ੍ਰਦਰਸ਼ਨ ਦਾ ਦੌਰ ਜਾਰੀ ਹੈ| ਇਸੇ ਦਰਮਿਆਨ ਫਿਲਮ ਅਭਿਨੇਤਾ ਰਜਨੀਕਾਂਤ ਨੇ ਨੇ ਕਿਹਾ ਕਿ ਸੀ. ਏ. ਏ. ਸਾਡੇ ਦੇਸ਼ ਕਿਸੇ ਵੀ ਨਾਗਰਿਕ ਨੂੰ ਪ੍ਰਭਾਵਿਤ ਨਹੀਂ ਕਰਦਾ ਹੈ, ਜੇਕਰ ਇਹ ਮੁਸਲਮਾਨਾਂ ਨੂੰ ਪ੍ਰਭਾਵਿਤ ਕਰਦਾ ਹੈ ਤਾਂ ਮੈਂ ਉਨ੍ਹਾਂ ਲਈ […]

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕੇ ਦੇ ਵਿਕਾਸ ਲਈ 25 ਕਰੋੜ ਦੀ ਰਾਸ਼ੀ ਭੇਜਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕੂੰਮ ਕਲਾਂ – ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਕੁਹਾੜਾ […]