May 7, 2026

ਨਿਊਜ਼ੀਲੈਂਡ ਦੌਰੇ ਦੇ ਆਖਰੀ ਮੈਚ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ

ਨਵੀਂ ਦਿੱਲੀ – ਸਟ੍ਰਾਈਕਰ ਨਵਨੀਤ ਕੌਰ ਦੇ 2 ਗੋਲ ਦੀ ਮਦਦ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ 5 ਮੈਚਾਂ ਦੇ ਦੌਰੇ ਦੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 3-0 ਨਾਲ ਹਰਾ ਦਿੱਤਾ| ਨਵਨੀਤ ਨੇ 45ਵੇਂ ਅਤੇ 58ਵੇ2 ਮਿੰਟ ਵਿਚ ਗੋਲ ਕੀਤੇ ਜਦਕਿ ਸ਼ਰਮਿਲਾ ਨੇ 54ਵੇਂ ਮਿੰਟ ਵਿਚ ਗੋਲ ਕੀਤਾ| ਪਹਿਲੇ 2 ਕੁਆਰਟਰ ਵਿੱਚ ਕੋਈ ਵੀ ਟੀਮ […]

ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ‘ਚ 1 ਦੀ ਮੌਤ-15 ਗੰਭੀਰ ਜ਼ਖ਼ਮੀ-ਸਵਾਰੀਆਂ ਵਾਲੀ ਬੱਸ ਖੜ੍ਹੇ ਟਿੱਪਰ ‘ਚ ਵੱਜਣ ਕਾਰਨ ਪਲਟੀ

ਜਗਰਾਉਂ – ਅੱਜ ਸਵੇਰੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਸਥਿਤ ਜਗਰਾਉਂ ਦੇ ਗੁਰਦੁਆਰਾ ਬੇਗਮਪੁਰਾ ਭੋਰਾ ਸਾਹਿਬ ਨੇੜੇ ਸੰਘਣੀ ਧੁੰਦ ਕਾਰਨ ਰੇਤੇ ਨਾਲ ਭਰੇ ਖ਼ਰਾਬ ਖੜ੍ਹੇ ਟਿੱਪਰ ‘ਚ ਲੁਧਿਆਣਾ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਬੱਸ ਦੇ ਟਕਰਾਉਣ ਕਾਰਨ ਬੱਸ ਪਲਟ ਗਈ, ਜਿਸ ਕਾਰਨ ਇਕ ਵਿਅਕਤੀਆਂ ਦੀ ਮੌਤ ਅਤੇ 15 ਦੇ ਕਰੀਬ ਗੰਭੀਰ ਰੂਪ ‘ਚ ਜ਼ਖਮੀ ਹੋਣ ਦਾ […]

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਤਿਆਰੀਆਂ ਬਾਰੇ ਮੀਟਿੰਗ ਜਲੰਧਰ – ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਸ੍ਰੀ ਗੁਰੂ ਰਵਿਦਾਸ ਭਵਨ […]