ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਵਿਚ ਵੀ ਕੁਝ ਸਮਾਂ ਬਤੀਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ […]




