ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੌਂਪਿਆ 1 ਲੱਖ ਰੁਪਏ ਦਾ ਚੈੱਕ ਅੰਮ੍ਰਿਤਸਰ – ਭੁਵਨੇਸ਼ਵਰ (ਉੜੀਸਾ) ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸ੍ਰੀਮਤੀ ਸਾਧਨਾ ਪਾਤਰੀ […]




