September 11, 2026

ਵਿਧਾਇਕ ਲਾਡੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਜੰਗ ਬਹਾਦਰ

ਬਟਾਲਾ – ਵਿਧਾਨ ਸਭਾ ਹਲਕਾ ਸ਼੍ਰੀਹਰਗੋਬਿੰਦਪੁਰ ਦਾ ਜਿੰਨ੍ਹਾਂ ਵਿਕਾਸ ਸ. ਬਲਵਿੰਦਰ ਸਿੰਘ ਲਾਡੀ ਨੇ ਕਰਵਾਇਆ ਹੈ ਉਨ੍ਹਾਂ ਵਿਕਾਸ ਨਾ ਤਾਂ ਕੋਈ ਕਰਵਾ ਸਕਿਆ ਸੀ ਅਤੇ ਨਾ ਹੀ ਭਵਿੱਖ ਵਿੱਚ ਕੋਈ ਇੰਨ੍ਹਾਂ ਵਿਕਾਸ ਕਰਵਾ ਸਕੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬੇਹੱਦ ਕਰੀਬੀ ਜੰਗ ਬਹਾਦਰ ਪੱਪੂ ਨੇ ਵਿਧਾਇਕ ਲਾਡੀ […]

ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਦੇਣ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ

ਦਿੜ੍ਹਬਾ – ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ ਦੇ ਸਹਿਯੋਗ ਨਾਲ ਸੀ.ਐਸ.ਆਰ ਪ੍ਰੋਗਰਾਮ ਅਧੀਨ ਦਿੜ੍ਹਬਾ ਨੇੜਲੇ ਪਿੰਡ ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਮੁਢਲੇ ਪੜਾਅ ਵਜੋਂ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ […]

ਜਲੰਧਰ ਪੀ.ਸੀ.ਆਰ.ਮਹਿਲਾ ਮੁਲਾਜ਼ਮ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲਾ ਦੋਸ਼ੀ ਕਾਬੂ

ਜਲੰਧਰ – ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕੇ ਮਿਤੀ 29-01-2020 ਨੂੰ ਸਿੱਕਾ ਚੋਂਕ,ਜਲੰਧਰ ਦੇ ਨਜਦੀਕ ਪੀ.ਸੀ.ਆਰ.ਦੀ ਮਹਿਲਾ ਮੁਲਾਜਮ ਨਾਲ ਉਸਦੀ ਡਿਊਟੀ ਦੌਰਾਨ ਉਸ ਨਾਲ ਗ਼ਲਤ ਹਰਕਤਾਂ ਕਰਨ ਅਤੇ ਕੁੱਟਮਾਰ ਕਰਨ ਵਾਲੇ ਦੋਸ਼ੀ ਸਿਮਰਨਜੀਤ ਸਿੰਘ ਉਰਫ ਮਨੀ ਲਿਬੜਾ ਪੁੱਤਰ ਜਸਬੀਰ ਸਿੰਘ ਵਾਸੀ 113-ਏ ਟਾਵਰ ਇਨਕਲੇਵ ਫੇਸ -3 ਥਾਣਾ ਲਾਂਬੜਾ ਜਲੰਧਰ ਨੂੰ […]