May 7, 2026

ਟਰੰਪ ਖਿਲਾਫ ਮਹਾਦੋਸ਼ ਦੀ ਸੁਣਵਾਈ ਖਤਮ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਮਹਾਦੋਸ਼ ਪ੍ਰਸਤਾਵ ‘ਤੇ ਵਿਰੋਧੀ ਡੈਮੋਕ੍ਰੇਟ ਪਾਰਟੀ ਨੇ ਆਖਰੀ ਬਹਿਸ ਸੋਮਵਾਰ ਨੂੰ ਖਤਮ ਕਰ ਦਿੱਤੀ ਹੈ। ਮਹਾਦੋਸ਼ ਮੁਕੱਦਮੇ ‘ਤੇ ਹੋਰ ਸੈਨੇਟਰਾਂ ਨੂੰ ਆਪਣੀ ਰਾਇ ਰੱਖਣ ਦੀ ਆਗਿਆ ਮੰਗਲਵਾਰ ਨੂੰ ਦਿੱਤੀ ਜਾਵੇਗੀ ਪਰ ਸੈਨੇਟ ਦਾ ਪੂਰਾ ਧਿਆਨ ਟਰੰਪ ਦੇ ਤੀਜੇ ‘ਸਟੇਟ ਆਫ ਦ ਯੂਨੀਅਨ ਅਡ੍ਰੈਸ’ ਦੇ ਪ੍ਰੋਗਰਾਮ ‘ਤੇ ਰਹੇਗਾ। ਹੁਣ ਆਖਰੀ […]

ਕੋਰੋਨਾਵਾਇਰਸ ਨਾਲ ਨਜਿੱਠਣ ਲਈ ਚੀਨ ਨੇ ਅਮਰੀਕਾ ਤੋਂ ਮੰਗੀ ਮਦਦ

ਚੀਨ ਵਿਚ ਜਾਨਲੇਵਾ ਕੋਰੋਨਾਵਾਇਰਸ ਨਾਲ ਹੁਣ ਤੱਕ 425 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਇਹ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ।ਸਾਨੂੰ ਆਸ ਹੈ ਕਿ ਇਸ ਵਾਇਰਸ ਨਾਲ ਨਜਿੱਠਣ ਲਈ ਅਮਰੀਕਾ ਸਾਡੀ ਹਰ ਸੰਭਵ ਮਦਦ ਕਰੇਗਾ।” ‘ਚੀਨ ਸਰਕਾਰ ਅਤੇ ਉਸ ਦੇ ਨਾਗਰਿਕ ਮਿਲ ਕੇ ਇਸ ਜਾਨਲੇਵਾ ਕੋਰੋਨਾਵਾਇਰਸ ਨਾਲ ਨਜਿੱਠਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ […]

ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ‘ਅੰਤਰਰਾਸ਼ਟਰੀ ਫਿਲਮ ਫੈਸਟੀਵਲ’ ਮਾਰਚ ਵਿਚ ਕਰਵਾਇਆ ਜਾਵੇਗਾ: ਚੰਨੀ

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਫਿਲਮ ਫੈਸਟੀਵਲ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ 16-17 ਮਾਰਚ ਨੂੰ ਕਰਵਾਇਆ ਜਾਵੇਗਾ ਚੰਡੀਗੜ – ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ਅੰਤਰਾਸ਼ਟਰੀ ਫਿਲਮ ਫੈਸਟੀਵਲ 16 ਅਤੇ 17 ਮਾਰਚ, 2020 ਨੂੰ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ ਕਰਵਾਇਆ ਜਾਵੇਗਾ। ਅੱਜ ਇੱਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ […]