May 7, 2026

ਰਾਣਾ ਕੇ.ਪੀ ਸਿੰਘ ਵਲੋਂ ਭਾਰਤ ਤੇ ਕਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ

ਬਰੈਂਪਟਨ ਦੇ ਐਮ.ਐਲ.ਏ ਅਮਰਜੋਤ ਸੰਧੂ ਵਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਚੰਡੀਗੜ – ਬਰੈਂਪਟਨ ਪੱਛਮੀ ਦੇ ਐਮ.ਐਲ.ਏ (ਐਮ.ਪੀ.ਪੀ) ਅਮਰਜੋਤ ਸੰਧੂ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ […]

ਕੈਪਟਨ ਸਰਕਾਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ-ਭਾਈ ਰਾਮ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ। ਅੱਜ ਜਾਰੀ ਬਿਆਨ ਵਿਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਅੱਜ ਵੀ ਦੁਸ਼ਮਣੀ ਨਿਭਾਅ ਰਹੀ […]

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਕਰਮਚਾਰੀ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੂੰ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ […]