May 7, 2026

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , […]

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਸੂਬੇ ਦੇ ਪੇਂਡੂ ਖੇਤਰਾਂ ਵਿਚ ਸਾਲ 2020-21 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 10 ਹਜ਼ਾਰ ਮਕਾਨ ਉਸਾਰੇ ਜਾਣਗੇ: ਬਾਜਵਾ ਚੰਡੀਗੜ – ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿੱਤੀ ਸਾਲ 2020-21 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਹ ਟੀਚਾ ਹਾਸਲ ਕਰਨ ਲਈ ਪੰਜਾਬ ਪੇਂਡੂ ਵਿਕਾਸ […]

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਜਨਵਰੀ 2019 ਤੋਂ ਜਨਵਰੀ 2020 ਦਰਮਿਆਨ 15 ਦੋਸ਼ੀਆਂ ਨੂੰ 6 ਮਹੀਨੇ ਦੀ ਕੈਦ ਤੇ ਹਰੇਕ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਵੇਂ ਢੰਗ […]