October 3, 2026

ਹਰਿਆਣਾ ਸਰਕਾਰ ਨੇ ਕੰਵਰਪਾਲ ਨੂੰ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ, ਪਾਣੀਪਤ ਦਾ ਗੈਰ-ਸਰਕਾਰੀ ਮੈਂਬਰ ਨਾਮਜਦ ਕੀਤਾ

ਚੰਡੀਗੜ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੁਸ਼ਾਂਤ ਸਿਟੀ ਅੰਸਲ ਪਾਣੀਪਤ ਦੇ ਕੰਵਰਪਾਲ ਨੂੰ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ, ਪਾਣੀਪਤ ਦਾ ਗੈਰ-ਸਰਕਾਰੀ ਮੈਂਬਰ ਨਾਮਜਦ ਕੀਤਾ ਹੈ| ਇਸ ਸਬੰਧ ਵਿਚ ਮੁੱਖ ਸਕੱਤਰ ਦਫਤਰ ਦੇ ਸ਼ਿਕਾਇਤ ਹੱਲ ਵਿਭਾਗ ਵੱਲੋਂ ਇਸ ਸਬੰਧ ਦੀ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ|

ਹਰਿਆਣਾ ਸਰਕਾਰ ਨੇ ਰਾਣਿਆਂ ਵਿਚ ਪਿੰਡ ਕੋਰਟ ਖੋਲਣ ਲਈ ਮੰਜ਼ੂਰੀ ਦਿੱਤੀ

ਚੰਡੀਗੜ – ਹਰਿਆਣਾ ਸਰਕਾਰ ਨੇ ਪੜਾਵ ਢੰਗ ਨਾਲ ਰਾਜ ਵਿਚ ਪਿੰਡ ਕੋਰਟ ਸਥਾਪਿਤ ਕਰਨ ਦੀ ਪਹਿਲ ਨੂੰ ਅੱਗੇ ਵਧਾਉਂਦੇ ਹੋਏ ਇਸ ਕੜੀ ਵਿਚ ਸਿਰਸਾ ਜਿਲੇ ਦੇ ਰਾਣਿਆਂ ਵਿਚ ਪਿੰਡ ਕੋਰਟ ਖੋਲਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ 283.68 ਲੱਖ ਰੁਪਏ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ| ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਵੱਲੋਂ ਪਿੰਡ ਕੋਰਟ […]

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਖਣਨ ਮੰਤਰੀ ਵੱਲੋਂ ਮੀਟਿੰਗ ਦੌਰਾਨ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਸਖ਼ਤੀ ਨਾਲ ਰੋਕਣ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਡੀਜੀਪੀ, ਪੰਜਾਬ ਸ੍ਰੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ […]