June 17, 2026

ਹਿੰਸਾ ਪ੍ਰਭਾਵਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਖੀ ਸੈਂਟਰ’ ਸ਼ੁਰੂ: ਅਰੁਨਾ ਚੌਧਰੀ

ਪ੍ਰਭਾਵਤ ਔਰਤਾਂ ਨੂੰ ਡਾਕਟਰੀ, ਕਾਨੂੰਨੀ ਤੇ ਮਨੋਵਿਗਿਆਨਕ ਸਹਾਇਤਾ ਹੋਵੇਗੀ ਮੁਹੱਈਆ ਚੰਡੀਗੜ – ਪੰਜਾਬ ਸਰਕਾਰ ਨੇ ਹਿੰਸਾ ਪ੍ਰਭਾਵਤ ਔਰਤਾਂ ਨੂੰ ਹਰ ਤਰਾਂ ਦੀ ਸਹਾਇਤਾ ਇਕ ਛੱਤ ਥੱਲੇ ਮੁਹੱਈਆ ਕਰਨ ਦੇ ਮੰਤਵ ਨਾਲ ਰਾਜ ਦੇ ਸਾਰੇ ਜ਼ਿਲਿਆਂ ਵਿੱਚ ‘ਵਨ ਸਟਾਪ ਸਖੀ ਸੈਂਟਰ’ (ਓ.ਐਸ.ਸੀ.) ਸਥਾਪਤ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਵਿਲੱਖਣ ਪਹਿਲ […]

ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਸ. ਪ੍ਰੀਤਮ ਸਿੰਘ ਅਤੇ ਸ. ਹਰੀ ਨਾਮ […]

ਨਿਰਭਿਯਾ ਮਾਮਲਾ : ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਦੋਸ਼ੀਆਂ ਦੇ ਰਵੱਈਏ ਤੋਂ ਸਾਫ਼ ਕਿ ਉਹ ਕਾਨੂੰਨ ਦੀ ਦੁਰਵਰਤੋਂ ਕਰ ਰਹੇ : ਸਾਲਿਸਟਰ ਜਨਰਲ ਨਵੀਂ ਦਿੱਲੀ – ਨਿਰਭਿਯਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ‘ਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਅੱਜ ਬਹਿਸ ਕੀਤੀ। ਦੋਵੇਂ ਧਿਰਾਂ ਦੀਆਂ ਦਲੀਲਾਂ ਨੂੰ […]