May 24, 2026

ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

ਰਾਫੇਲ ਨਡਾਲ ਨੇ ਮੈਕਸਿਕੋ ਓਪਨ ਟੈਨਿਸ ਟੂਰਨਾਮੈਂਟ ਵਿੱਚ ਪਾਬਲੋ ਐਂਡੁਜਰ ’ਤੇ ਸਿੱਧੇ ਸੈੱਟਾਂ ਵਿੱਚ ਜਿੱਤ ਦਰਜ ਕਰਕੇ ਕੋਰਟ ’ਤੇ ਸ਼ਾਨਦਾਰ ਵਾਪਸੀ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਵਿੱਚ ਅੱਵਲ ਨੰਬਰ ਦਰਜਾਬੰਦੀ ਮੁੜ ਤੋਂ ਹਾਸਲ ਕਰਨ ਲਈ ਆਪਣੀ ਮੁਹਿੰਮ ਦੀ ਹਾਂ-ਪੱਖੀ ਸ਼ੁਰੂਆਤ ਵੀ ਕੀਤੀ। ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਡੌਮੀਨਿਕ ਥੀਮ ਤੋਂ ਹਾਰਨ […]

ਪਾਕਿ ਸਰਕਾਰ ਨੇ ਸ਼ਰੀਫ਼ ਨੂੰ ਭਗੌੜਾ ਐਲਾਨਿਆ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ (70) ਨੂੰ ਸਰਕਾਰ ਨੇ ਭਗੌੜਾ ਐਲਾਨ ਦਿੱਤਾ ਹੈ। ਮੀਡੀਆ ਰਿਪੋਰਟ ਮੁਤਾਬਕ ਲੰਡਨ ’ਚੋਂ ਮੈਡੀਕਲ ਰਿਪੋਰਟ ਨਾ ਭੇਜੇ ਜਾਣ ਮਗਰੋਂ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਸਰਕਾਰ ਮੁਤਾਬਕ ਨਵਾਜ਼ ਸ਼ਰੀਫ਼ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਹੌਰ ਹਾਈ ਕੋਰਟ ਨੇ ਪਿਛਲੇ […]

ਭਾਰਤ ਦੌਰਾ ਬਹੁਤ ਸਫ਼ਲ ਰਿਹਾ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ‘ਭਾਰਤ ਮਹਾਨ ਮੁਲਕ ਹੈ’ ਅਤੇ ਉਸ ਦਾ ਭਾਰਤ ਫੌਰਾ ‘ਬਹੁਤ ਸਫ਼ਲ’ ਰਿਹਾ। ਉਹ 24 ਤੇ 25 ਫਰਵਰੀ ਨੂੰ ਦੋ ਦਿਨਾਂ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਦੇ ਨਾਲ ਪ੍ਰਥਮ ਮਹਿਲਾ ਮੇਲਾਨੀਆ ਤੇ ਉੱਚ ਪੱਧਰੀ ਵਫ਼ਦ ਵੀ ਸੀ, ਜਿਸ ਵਿੱਚ ਸੀਨੀਅਰ ਅਮਰੀਕੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਕੌਮੀ […]