July 30, 2026

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਪੰਜਾਬ ‘ਚ ਸਭ ਤੋਂ ਵੱਧ ਸੁਰੱਖਿਆ–ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਦੇਰ ਰਾਤ ਤਿੰਨ ਕੈਦੀ ਫ਼ਰਾਰ ਹੋ ਗਏ। ਇਹ ਘਟਨਾ ਸ਼ਨਿੱਚਰਵਾਰ– ਐਤਵਾਰ ਦੀ ਰਾਤ ਨੂੰ ਵਾਪਰੀ ਹੈ। ਜੇਲ੍ਹ ‘ਚੋਂ ਭੱਜੇ ਕੈਦੀਆਂ ਸ਼ਨਾਖ਼ਤ ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਲੁੱਟਾਂ–ਖੋਹਾਂ ਦੇ ਮਾਮਲਿਆਂ […]

ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ ਕਸ਼ਮੀਰ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਉੱਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ੍ਰੀਨਗਰ ਦੇ ਲਾਲ ਚੌਕ ‘ਤੇ ਪ੍ਰਤਾਪ ਪਾਰਕ ‘ਚ ਵਾਪਰੀ। ਇਸ ਹਮਲੇ ‘ਚ 2 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ […]

ਭਾਰਤ ਨੇ ਚੀਨੀ ਲੋਕਾਂ ਲਈ ਆਰਜ਼ੀ ਤੌਰ ‘ਤੇ ਬੰਦ ਕੀਤੀ ਈ-ਵੀਜ਼ਾ ਸਹੂਲਤ

ਬੀਜਿੰਗ – ਭਾਰਤ ਨੇ ਚੀਨ ਤੋਂ ਆਉਣ ਵਾਲੇ ਚੀਨੀ ਲੋਕਾਂ ਤੇ ਹੋਰ ਵਿਦੇਸ਼ੀਆਂ ਲਈ ਈ-ਵੀਜ਼ਾ ਦੀ ਸਹੂਲਤ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤੀ ਹੈ। ਭਾਰਤ ਨੇ ਇਹ ਕਦਮ ਚੀਨ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 300 ਤੋਂ ਵੱਧ ਲੋਕਾਂ ਦੀ ਮੌਤ ਦੇ ਚੱਲਦਿਆਂ ਚੁੱਕਿਆ ਗਿਆ।