June 17, 2026

ਭਾਰਤ ਨੇ ਕਿਵੀਆਂ ਤੋਂ ਟੀ-20 ਲੜੀ ਹੂੰਝੀ

ਜਸਪ੍ਰੀਤ ਬੁਮਰਾਹ ਦੀ ਅਗਵਾਈ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਇੱਕ ਵਾਰ ਫਿਰ ਜ਼ਬਰਦਸਤ ਵਾਪਸੀ ਦਾ ਸ਼ਾਨਦਾਰ ਨਜ਼ਾਰਾ ਪੇਸ਼ ਕਰਕੇ ਜਿੱਤ ਵੱਲ ਵਧ ਰਹੇ ਨਿਊਜ਼ੀਲੈਂਡ ਨੂੰ ਅੱਜ ਇੱਥੇ ਪੰਜਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਦੌੜਾਂ ਨਾਲ ਹਰਾ ਦਿੱਤਾ। ਪਿਛਲੇ ਦੋਵੇਂ ਮੈਚ ਸੁਪਰ ਓਵਰ ਵਿੱਚ ਜਿੱਤਣ ਵਾਲੇ ਭਾਰਤ ਨੇ ਇਸ ਤਰ੍ਹਾਂ ਪੰਜ ਮੈਚਾਂ ਦੀ ਲੜੀ ਵਿੱਚ […]

ਰੋਹਿਤ ਨੇ ਕੌਮਾਂਤਰੀ ਕ੍ਰਿਕਟ ਵਿਚ ਪੂਰੀਆਂ ਕੀਤੀਆਂ 14000 ਦੌੜਾਂ

ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਐਤਵਾਰ ਨੂੰ ਨਿਊਜ਼ੀਲੈਂਡ ਖਿਲਾਫ 5ਵੇਂ ਟੀ-20 ਮੈਚ ਦੌਰਾਨ ਕੌਮਾਂਤਰੀ ਕ੍ਰਿਕਟ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਨਿਊਜ਼ੀਲੈਂਡ ਖਿਲਾਫ 31 ਦੌੜਾਂ ਬਣਾਉਣ ਦੇ ਨਾਲ ਹੀ ਕੌਮਾਂਤਰੀ ਕਰੀਅਰ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਅਜਿਹਾ ਕਰਨ ਵਾਲੇ ਦੁਨੀਆ ਦੇ 43ਵੇਂ ਬੱਲੇਬਾਜ਼ ਬਣ ਗਏ ਹਨ। […]

ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ, ਪਾਕਿਸਤਾਨ ਯਾਤਰਾ ਨਾ ਕਰਨ ਅਮਰੀਕੀ

ਅੱਤਵਾਦ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪਾਕਿਸਤਾਨ ਯਾਤਰਾ ਦੇ ਬਾਰੇ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮੁੜ ਵਿਚਾਰ ਕਰਨ ਦੀ ਸਲਾਹ ਦਿੰਦੇ ਹੋਏ ਸ਼ੁੱਕਰਵਾਰ ਨੂੰ ਕੰਟਰੋਲ ਲਾਈਨ ਨਾਲ ਲੱਗਦੇ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬਿਆਂ ਵਿਚ ਜਾਣ ‘ਤੇ ਉੱਚ ਪੱਧਰ ਦੀ ਸਾਵਧਾਨੀ ਵਰਤਣ ਦੀ ਚਿਤਾਵਨੀ ਜਾਰੀ ਕੀਤੀ ਹੈ।ਅਮਰੀਕਾ ਨੇ ਇਸ ਦੌਰਾਨ ਚੌਥੇ ਪੱਧਰ ਦੀ ਯਾਤਰਾ ਐਡਵਾਇਜ਼ਰੀ […]